B Tech ਲਈ ਖੁੱਲੀ ਭਰਤੀ, ਜਲਦ ਕਰੋ ਅਪਲਾਈ

  ਨਵੀਂ ਦਿੱਲੀ : ਪੜ੍ਹੇ-ਲਿਖੇ ਬੇਰੋਜ਼ਗਾਰਾਂ ਲਈ ਖੁਸ਼ਖਬਰੀ ਹੈ ਕਿ Travancore Titanium Products Limited ਨੇ ਆਪਣੇ Thiruvananthapuram Process Operator Trainee ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 24.10.2019 ਹੈ ਚਾਹਵਾਨ ਉਮੀਦਵਾਰ ਧਿਆਨ ਦੇਣ ਕਿ ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਨਿਰਧਾਰਿਤ ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰਨ।ਵਿਭਾਗ :Travancore Titanium Products Limited
ਅਹੁਦਾ :Thiruvananthapuram Process Operator Trainee
ਅਹੁਦਿਆਂ ਦੀ ਗਿਣਤੀ : 27ਸਥਾਨ : ਤਿਰੂਵਨੰਤਪੁਰਮ
ਸਿੱਖਿਅਤ ਯੋਗਤਾ : ਇਸ ਅਹੁਦੇ ਲਈ ਅਰਜ਼ੀ ਦੇਣ ਲਈ, ਉਮੀਦਵਾਰ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੀ.ਟੈਕ / ਬੀ.ਈ, ਐਮਸੀਏ ਦੀ ਡਿਗਰੀ ਪਾਸ ਕੀਤੀ ਜਾਣੀ ਚਾਹੀਦੀ ਹੈ।ਇਸਦੇ ਨਾਲ ਤਜ਼ਰਬਾ ਪ੍ਰਾਪਤ ਕਰਨਾ ਮਹੱਤਵਪੂਰਨ ਹੈ।ਉਮਰ ਹੱਦ : ਇਸ ਅਹੁਦੇ ਲਈ ਉਮੀਦਵਾਰਾਂ ਦੀ ਘੱਟੋ ਘੱਟ ਉਮਰ 18 ਸਾਲ ਤੋਂ ਉੱਪਰ ਹੋਣੀ ਚਾਹੀਦੀ ਤੇ 25 ਸਾਲ ਤੋਂ ਘੱਟ ਹੋਵੇ। ਹਾਲਾਂਕਿ, ਸਰਕਾਰ ਦੇ ਨਿਯਮਾਂ ਅਧੀਨ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ‘ਚ ਛੂਟ ਦਿੱਤੀ ਜਾਵੇਗੀ।

ਅਪਲਾਈ ਕਰਨ ਦੀ ਆਖਰੀ ਤਾਰੀਖ :24.10.2019ਤਨਖਾਹ : ਵਿਭਾਗ ਵੱਲੋਂ ਨਿਰਧਾਰਿਤ ਕੀਤੀ ਜਾਵੇਗੀ
ਚੋਣ : ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਅਧਾਰ ‘ਤੇ ਹੋਵੇਗੀ ਚਾਹਵਾਨ ਉਮੀਦਵਾਰ ਨਿਰਧਾਰਿਤ ਆਖ਼ਰੀ ਤਾਰੀਖ਼ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ ਜਾ ਇਸ ਪਤੇ ‘ਤੇ ਅਪਲਾਈ ਕਰਨ The Dy. General Manager (HR), Travancore Titanium Products Ltd, Kochuveli, Trivandrum 695 021



  ਈ ਪੇਪਰ
VIEW ALL

  ਲਾਈਵ ਰੇਡੀਓ

  ਇਸ਼ਤਿਹਾਰ